Breaking NewsPunjabTop News

Big Breaking : ਅੰਮ੍ਰਿਤਪਾਲ ਦੇ 5 ਸਾਥੀਆਂ ‘ਤੇ ਲੱਗਿਆ ਨੈਸ਼ਨਲ ਸਕਿਓਰਿਟੀ ਐਕਟ (NSA), ਅੰਮ੍ਰਿਤਪਾਲ ਬਾਰੇ ਦਿੱਤੀ ਵੱਡੀ ਅਪਡੇਟ, ਤੁਸੀ ਵੀ ਸੁਣੋ

Big Breaking: National Security Act (NSA) imposed on 5 associates of Amritpal, big update on Amritpal, listen too

ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਦੇ IGP ਸੁਖਚੈਨ ਸਿੰਘ ਗਿੱਲ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਆਈ. ਜੀ. ਸੁਖਚੈਨ ਸਿੰਘ ਗਿੱਲ ਵੱਲੋਂ ਵੱਡੇ ਖ਼ੁਲਾਸੇ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ‘ਚ ਹੁਣ ਤੱਕ 114 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਅੰਮ੍ਰਿਤਪਾਲ ਅਜੇ ਫ਼ਰਾਰ ਹੈ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਪਾਲ ਦੇ 5 ਸਾਥੀਆਂ ‘ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਲਾਇਆ ਗਿਆ ਹੈ। ਆਈ. ਜੀ. ਨੇ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਕਿ ਤੱਥਾਂ ਦੇ ਆਧਾਰ ‘ਤੇ ਅੰਮ੍ਰਿਤਪਾਲ ‘ਤੇ ਵੀ ਐੱਨ. ਐੱਸ. ਏ. ਲਾਇਆ ਜਾ ਸਕਦਾ ਹੈ। ਉਨ੍ਹਾਂ ਅੱਗੇ ਹੋਰ ਕੀ ਵੱਡੇ ਖੁਲਾਸੇ ਕੀਤੇ ਤੁਸੀ ਵੀ ਸੁਣੋ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button