Breaking NewsD5 specialNewsPunjabTop News

Navjot Sidhu ਦੀ ਅਗਵਾਈ ‘ਚ Punjab Congress ਕੱਲ੍ਹ Mohali ਤੋਂ Lakhimpur ਤੱਕ ਸ਼ੁਰੂ ਕਰੇਗੀ ਮਾਰਚ

ਚੰਡੀਗੜ੍ਹ : ਲਖੀਮਪੁਰ ਹਿੰਸਾ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ ਪੰਜਾਬ ਕਾਂਗਰਸ ਕੱਲ੍ਹ ਦੁਪਹਿਰ 12 ਵਜੇ ਮੋਹਾਲੀ ਤੋਂ ਲਖੀਮਪੁਰ ਖੇੜੀ ਤੱਕ ਮਾਰਚ ਸ਼ੁਰੂ ਕਰੇਗੀ। ਰੋਸ ਮਾਰਚ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਰਨਗੇ। ਪੀਪੀਸੀਸੀ ਨੇ ਨਿਰਦੇਸ਼ ਦਿੱਤਾ ਹੈ ਕਿ ਪੰਜਾਬ ਦੇ ਹਰ ਇਕ ਹਲਕੇ ਤੋਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ‘ਚ ਘੱਟ ਤੋਂ ਘੱਟ 200 ਵਾਹਨ ਮਾਰਚ ‘ਚ ਸ਼ਾਮਿਲ ਹੋਣ।

Punjab Election 2022 : CM Channi ਨੇ ਖੁਸ਼ ਕਰਤੇ ਨੌਜਵਾਨ, ਮੰਨੀਆਂ ਮੰਗਾਂ? || D5 Channel Punjabi

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੱਧੂ ਨੇ ਯੂਪੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇ ਕੱਲ੍ਹ ਤੱਕ ਕਿਸਾਨਾਂ ਦੇ ਕਤਲਾਂ ਲਈ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੇੜੀ ਵੱਲ ਮਾਰਚ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button