Breaking NewsD5 specialNewsPunjabTop News

Navjot Sidhu ਦੇ ਅਸਤੀਫੇ ‘ਤੇ Capt Amarinder Singh ਦਾ ਵੱਡਾ ਬਿਆਨ, ‘ਮੈਂ ਕਿਹਾ ਸੀ, ਉਹ Stable ਨਹੀਂ’

ਚੰਡੀਗੜ੍ਹ : ਪੰਜਾਬ ਕਾਂਗਰਸ ‘ਚ ਉਸ ਸਮੇਂ ਭੂਚਾਲ ਦੀ ਹਾਲਤ ਪੈਦਾ ਹੋ ਗਈ ਜਦੋਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।

🔴LIVE🔴ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਚੰਨੀ ਦਾ ਪਹਿਲਾਂ ਵੱਡਾ ਬਿਆਨ ||

ਉਥੇ ਹੀ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਰਾਰਾ ਤੰਜ਼ ਕੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਕਿਹਾ ਸੀ…ਉਹ ਸਥਿਰ ਵਿਅਕਤੀ ਨਹੀਂ ਹਨ ਅਤੇ ਪੰਜਾਬ ਦੇ ਸਰਹੱਦੀ ਰਾਜ ਲਈ ਸਹੀ ਨਹੀਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button