Navjot Sidhu ਦੇ ਟਵੀਟ ‘ਤੇ Capt Amarinder Singh ਦਾ ਕਰਾਰਾ ਜਵਾਬ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵਿੱਚ ਇੱਕ ਵਾਰ ਫਿਰ ਟਵਿਟਰ ਵਾਰ ਛਿੜ ਗਈ ਹੈ। ਸਿੱਧੂ ਨੇ ਟਵੀਟ ਕਰ ਕੈਪਟਨ ‘ਤੇ ਨਿਸ਼ਾਨਾ ਸਾਧਿਆ ਸੀ, ਜਿਸ ‘ਤੇ ਹੁਣ ਉਨ੍ਹਾਂ ਨੇ ਕਰਾਰਾ ਪਲਟਵਾਰ ਕੀਤਾ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਧਮਾਕਾ , ਅੱਧੇ ਕਾਂਗਰਸੀਆਂ ਨੂੰ ਨਾਲ ਲੈ ਕੇ ਕਰਤਾ ਵੱਡਾ ਐਲਾਨ
ਕੈਪਟਨ ਦੇ ਸਹਿਯੋਗੀ ਰਵੀਨ ਠੁਕਰਾਲ ਨੇ ਟਵੀਟ ਕਰ ਕਿਹਾ ਕਿ ਇਹ ਵਿਅਕਤੀ ਕੁਝ ਨਹੀਂ ਜਾਣਦਾ। ਇਹ ਸਿਰਫ ਮੂੰਹ ਤੋਂ ਬਕਵਾਸ ਕਰਦਾ ਰਹਿੰਦਾ ਹੈ। ਮੈਂ ਸੂਬੇ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਸਾਰੇ ਕੇਂਦਰੀ ਮੰਤਰੀਆਂ ਨਾਲ ਮਿਲ ਰਿਹਾ ਸੀ। ਸੂਬੇ ‘ਚ ਉਦੋਂ ਤੱਕ ਕੋਈ ਕੰਮ ਨਹੀਂ ਕਰ ਸਕਦੇ ਜਦੋਂ ਤੱਕ ਉਹ ਕੇਂਦਰ ਨਾਲ ਗੱਲਬਾਤ ਨਹੀਂ ਕਰਦੇ। ਮੈਂ ਉਂਮੀਦ ਨਹੀਂ ਕਰ ਸਕਦਾ ਕਿ ਸਿੱਧੂ ਨੂੰ ਸੁਧਾਰ ਅਨੁਸ਼ਾਸਨ ਦੇ ਬਾਰੇ ‘ਚ ਕੁਝ ਵੀ ਜਾਣਕਾਰੀ ਹੋਵੇਗੀ।
ਕਿਸਾਨਾਂ ਨੂੰ ਮੰਡੀ ’ਚ ਫਸਿਆ ਬੀਜੇਪੀ ਲੀਡਰ, ਕਰਾਈ ਤਸੱਲੀ, ਕੱਢੀਆਂ ਸਾਰੀਆਂ ਰੜਕਾਂ, ਕਹਿੰਦਾ ਜਲਦ ਹੋਣਗੇ ਕਾਨੂੰਨ ਰੱਦ ?
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਸੀ ਕਿ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਹੇ ਹਨ। ਟਵੀਟ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਨੇ ਆਪਣੇ ਆਪ ਨੂੰ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ।
‘This man knows nothing. He just keeps shooting nonsense from his mouth. I’d been meeting all central ministers to discuss state issues. States can’t function unless they work with Centre. But I don’t expect @sherryontopp to know anything about good governance’: @capt_amarinder https://t.co/qgzRoK2XFz
— Raveen Thukral (@RT_Media_Capt) October 27, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.