Breaking NewsD5 specialNewsPunjabTop News

Navjot Sidhu ਨੇ Jagtar Sidhu ਅਤੇ Surinder Dalla ਨੂੰ ਬਣਾਇਆ Media Advisor

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ 2 ਨਵੇਂ ਮੀਡੀਆ ਐਡਵਾਈਜ਼ਰ ਨਿਯੁਕਤ ਕੀਤੇ ਹਨ। ਜਿਨ੍ਹਾਂ ‘ਚ ਜਗਤਾਰ ਸਿੰਘ ਸਿੱਧੂ ਅਤੇ ਸੁਰਿੰਦਰ ਦਾ ਨਾਮ ਸ਼ਾਮਿਲ ਹੈ।

BIG NEWS ਕਿਸਾਨਾਂ ਨੇ ਘੇਰੀ ਸੁਖਬੀਰ ਬਾਦਲ ਦੀ ਗੱਡੀ, ਪੱਟਤੇ ਅਕਾਲੀ ਦਲ ਦੇ ਝੰਡੇ, ਪਾੜੇ ਬੋਰਡ! D5 Channel Punjabi

ਦੱਸ ਦਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ, ਜਿਨ੍ਹਾਂ ਨੇ ਬੀਤੇ ਦਿਨ ਹੀ ਪੰਜਾਬ ਕਾਂਗਰਸ ਭਵਨ ਵਿਖੇ ਹੋਏ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button