Breaking NewsD5 specialNewsPunjabTop News

Navjot Sidhu ਵਿਰੁੱਧ ਦਾਖ਼ਲ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ Navjot Singh Sidhu ਹਮੇਸ਼ਾ ਆਪਣੀ ਗੱਲ ਕਹਿਣ ਤੋਂ ਪਿੱਛੇ ਨਹੀਂ ਹੱਟਦੇ। ਸਿੱਧੂ ਹਰ ਰੋਜ਼ ਕਈ ਮੁੱਦਿਆਂ ‘ਤੇ ਟਵੀਟ ਕਰਦੇ ਹੀ ਰਹਿੰਦੇ ਹਨ ਪਰ ਹੁਣ Sidhu ਆਪਣੇ ਹੀ ਟਵੀਟ ਕਾਰਨ ਫਸਦੇ ਨਜ਼ਰ ਆ ਰਹੇ ਹਨ।ਦਰਅਸਲ ਹਾਲ ਹੀ ‘ਚ Sidhu ਵੱਲੋਂ ਕੀਤੇ ਗਏ ਟਵੀਟ ਖਿਲਾਫ ਐਡਵੋਕੇਟ Parampreet Singh Bajwa ਨੇ ਐਡਵੋਕੇਟ ਜਨਰਲ ਦੇ ਦਫਤਰ ਹਰਿਆਣਾ ‘ਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅੱਜ ਸੁਣਵਾਈ ਹੋਣੀ ਸੀ ਪਰ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 25 ਨਵੰਬਰ ਨੂੰ ਹੋਵੇਗੀ।

Khabran Da Sira:ਸਾਬਕਾ ਮੁੱਖ ਮੰਤਰੀ ਦਾ ਕਿਸਾਨਾਂ ਬਾਰੇ ਬਿਆਨ, ਸੁਪਰੀਮ ਕੋਰਟ ਦੀ ਸਰਕਾਰ ਨੂੰ ਝਾੜ

ਤੁਹਾਨੂੰ ਦੱਸ ਦੇਈਏ ਕਿ ਇਹ ਪਟੀਸ਼ਨ Sidhu ’ਤੇ ਇਹ ਪਟੀਸ਼ਨ ਉਨ੍ਹਾਂ ਟਵੀਟਸ ਨੂੰ ਲੈ ਕੇ ਦਾਇਰ ਕੀਤੀ ਗਈ ਹੈ, ਜੋ ਉਨ੍ਹਾਂ ਨੇ ਅਦਾਲਤ ਦੇ ਕਿਸੇ ਨਾ ਕਿਸੇ ਮਾਮਲੇ ਦੀ ਸੁਣਵਾਈ ‘ਤੇ ਕੀਤੇ ਹਨ।ਪਟੀਸ਼ਨ ‘ਚ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ Navjot Sidhu ਜਿਸ ਅਦਾਲਤੀ ਮਾਮਲਿਆਂ ‘ਚ ਟਵੀਟ ਕਰਕੇ ਟਿੱਪਣੀਆਂ ਕਰ ਰਹੇ ਹਨ, ਉਹ ਮਾਣਯੋਗ ਅਦਾਲਤ ਦੀ ਕਾਰਵਾਈ ‘ਚ ਦਖਲਅੰਦਾਜ਼ੀ ਹੈ, ਜਿਸ ਦਾ ਨੋਟਿਸ ਲੈਂਦਿਆਂ Sidhu ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button