Breaking NewsD5 specialNewsPunjabTop News

Navjot Sidhu ਸਵੇਰੇ – ਸਵੇਰੇ Dera Baba Nanak ਲਈ ਹੋਏ ਰਵਾਨਾ, ‘Kartarpur Corridor ਦੁਬਾਰਾ ਖੁੱਲ੍ਹਣ ਦੀ ਕਰਾਂਗਾ ਅਰਦਾਸ

ਪਟਿਆਲਾ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਵੇਰੇ – ਸਵੇਰੇ ਅੱਜ ਡੇਰਾ ਬਾਬਾ ਨਾਨਕ ਲਈ ਰਵਾਨਾ ਹੋਏ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੈਂ ਕਰਤਾਰਪੁਰ ਕਾਰੀਡੋਰ ਦੁਬਾਰਾ ਖੁੱਲ੍ਹਣ ਦੀ ਅਰਦਾਸ ਕਰਾਂਗਾ।

Khabran Da Sira : ਕਿਸਾਨ ਲੜਨਗੇ ਚੋਣਾਂ, ਐਲਾਨਿਆ ਉਮੀਦਵਾਰ, ਖੇਤੀ ਕਾਨੂੰਨ ਨਹੀਂ ਹੋਣਗੇ ਰੱਦ D5 Channel Punjabi

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਡੇਰਾ ਬਾਬਾ ਨਾਨਕ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਦੇ ਸਿੱਧੂ ਨੇ ਗੁਰਦੁਆਰਾ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਕੀਤੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button