PunjabTop News

Navjot Singh Sidhu ਨੂੰ ਰਿਹਾਅ ਨਾ ਕਰਨ ‘ਤੇ ਸਿੱਧੂ ਖੇਮੇ ਨੇ ਸਰਕਾਰ ‘ਤੇ ਚੁੱਕੇ ਸਵਾਲ

ਪਟਿਆਲਾ : ਨਵਜੋਤ ਸਿੰਘ ਸਿੱਧੂ ਨੂੰ ਗਣਤੰਤਰ ਦਿਵਸ ਉਤੇ ਰਿਹਾਅ ਨਾ ਕਰਨ ਮਗਰੋਂ ਸਿੱਧੂ ਦੇ ਸਮਰਥਕਾਂ ‘ਚ ਕਾਫ਼ੀ ਰੋਸ਼ ਦੇਖਿਆ ਜਾ ਰਿਹਾ ਹੈ। ਅੱਜ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਤੇ ਕਾਂਗਰਸੀ ਆਗੂ ਉਨ੍ਹਾਂ ਦੇ ਗ੍ਰਹਿ ਪੁੱਜੇ, ਜਿਨ੍ਹਾਂ ‘ਚ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ, ਸਾਬਕਾ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਨਾਜ਼ਰ ਸਿੰਘ ਸਾਬਕਾ ਵਿਧਾਇਕ, ਮਹਿੰਦਰ ਕੇ.ਪੀ. , ਸਾਬਕਾ ਕਾਂਗਰਸ ਪ੍ਰਧਾਨ ਤੇ ਵਿਧਾਇਕ ਕਾਕਾ ਰਾਜਿੰਦਰ ਸਿੰਘ ਤੇ ਅਸ਼ਵਨੀ ਸੇਖੜੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਗਿਆ ਕਿ ਅੱਜ ਜੋ ਵੀ ਨਵਜੋਤ ਸਿੰਘ ਸਿੱਧੂ ਨੂੰ ਸਰਕਾਰ ਵੱਲੋਂ ਰਿਹਾਅ ਨਹੀਂ ਕੀਤਾ ਗਿਆ ਉਹ ਨਿੰਦਣਯੋਗ ਫੈਸਲਾ ਹੈ। ਪੂਰੀ ਚਰਚਾ ਸੁਣਨ ਲਈ ਦੇਖੋ ਇਹ ਵੀਡੀਓ :

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button