Breaking NewsD5 specialNewsPunjabTop News

Navjot Singh Sidhu ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ Navjot Singh Sidhu ਵਲੋਂ ਅੱਜ ਟਵੀਟ ਕੀਤਾ ਗਿਆ। Navjot Sidhu ਨੇ ਟਵੀਟ ਕਰ ਕੇ ਕੇਂਦਰ ਸਰਕਾਰ ’ਤੇ ਸ਼ਬਦੀ ਹਮਲਾ ਕੀਤਾ।Sidhu ਨੇ ਕੇਂਦਰ ਨੂੰ ਨਿਸ਼ਾਨੇ ‘ਤੇ ਲੈਂਦਿਆ ਕਿਹਾ ਕਿ ਜਿਵੇਂ ਅਸੀਂ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਰੱਦ ਕਰਨ ਦੇ ਫ਼ੈਸਲੇ ਨੂੰ ਲੈ ਕੇ ਖ਼ੁਸ਼ੀ ਮਨਾ ਰਹੇ ਹਾਂ, ਪਰ ਸਾਡਾ ਕੰਮ ਹਾਲੇ ਸ਼ੁਰੂ ਹੋਇਆ ਹੈ।

ਸਿੱਖਾਂ ਨੇ ਘੇਰੀ ਕੰਗਣਾ ਰਣੌਤ, ਹੁਣ ਫਸੀ ਕਸੂਤੀ, ਹੋਵੇਗੀ ਕਾਰਵਾਈ, ਘਰ ਦੇ ਬਾਹਰ ਲੱਗੂ ਧਰਨਾ

ਦੱਸ ਦਈਏ ਕਿ Navjot Singh Sidhu ਨੇ ਮੋਦੀ ਸਰਕਾਰ ਨੂੰ ਐੱਮ.ਐੱਸ.ਪੀ. ਅਤੇ ਸਰਕਾਰੀ ਖ਼ਰੀਦ ਨੂੰ ਖ਼ਤਮ ਕਰਨ ਸਣੇ ਹੋਰਨਾਂ ਕਈ ਮੁੱਦਿਆਂ ਨੂੰ ਲੈ ਕੇ ਘੇਰਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button