Breaking NewsD5 specialNewsPunjabTop News

Navjot Singh Sidhu ਨੇ ਚੋਣਾਂ ਤੋਂ ਪਹਿਲਾਂ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: Navjot Singh Sidhu ਨੇ ਅੱਜ ਡਿਜੀਟਲ ਪ੍ਰੈੱਸ ਕਾਨਫ਼ਰੰਸ ਕੀਤੀ। ਪ੍ਰੈੱਸ ਕਾਨਫ਼ਰੰਸ ਦੌਰਾਨ Navjot Singh Sidhu ਨੇ ਕਿਹਾ ਕਿ ਮੈਨੂੰ ਆਸ ਹੈ ਕਿ 15 ਜਨਵਰੀ 2022 ਤੋਂ ਪੰਜਾਬ ਅੰਦਰ ਹਲਾਤਾਂ ਵਿੱਚ ਬਦਲਾਅ ਆਵੇਗਾ। ਇਸ ਤੋਂ ਇਲਾਵਾ ਚੋਣਾਂ ਵਿੱਚ ਲੋਕਾਂ ਦੀ ਜ਼ਿੰਦਗੀ ਨੂੰ ਵੀ ਤਰਜ਼ੀਹ ਮਿਲੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button