PunjabTop News

Navjot Singh Sidhu : ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਲੁਧਿਆਣਾ ਕੋਰਟ ‘ਚ ਨਹੀਂ ਹੋਣਗੇ ਪੇਸ਼, ਮੈਡੀਕਲ ਅਯੋਗ ਕਰਾਰ

ਪਟਿਆਲਾ : ਰੋਡਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦਾ ਲੁਧਿਆਣਾ ਅਦਾਲਤ ‘ਚ ਪੇਸ਼ੀ ਤੋਂ ਪਹਿਲਾ ਮੈਡੀਕਲ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਸਿੱਧੂ ਨੂੰ ਮੈਡੀਕਲੀ ਅਯੋਗ ਕਰਾਰ ਦਿਤਾ ਗਿਆ ਹੈ।
ਜਿਸਦੇ ਚੱਲਦੇ ਮਾਨਯੋਗ ਜੱਜ ਸੁਮਿਤ ਮੱਕੜ ਨੇ ਇਸ ਮਾਮਲੇ ਦੀ ਸੁਣਵਾਈ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਅਤੇ ਨਵਜੋਤ ਸਿੰਘ ਸਿੱਧੂ ਨੂੰ 28 ਅਕਤੂਬਰ ਨੂੰ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਤੁਹਾਨੂੰ ਦਸ ਦਈਏ ਕਿ ਨਵਜੋਤ ਸਿੱਧੂ ਦਾ ਮੈਡੀਕਲ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਚੱਲ ਰਿਹਾ ਸੀ। ਮੈਡੀਕਲ ਫਿਟ ਹੋਣ ਤੋਂ ਬਾਅਦ ਹੀ ਸਿੱਧੂ ਨੂੰ ਲੁਧਿਆਣਾ ਅਦਾਲਤ ‘ਚ ਪੇਸ਼ ਕੀਤਾ ਜਾਣਾ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button