Breaking NewsD5 specialIndiaNewsPoliticsPunjab

ਲਓ ਜੀ ਸਿੱਧੂ-ਸੋਨੀਆ ਦੀ ਮੀਟਿੰਗ ਹੋਈ ਸਫ਼ਲ,ਸੋਨੀਆ ਗਾਂਧੀ ਨੇ ਕੀਤਾ ਐਲਾਨ!

ਨਵੀਂ ਦਿੱਲੀ : ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਰਾਜਨੀਤਕ ਬਨਵਾਸ ਕੱਟ ਰਹੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਵੀਰਵਾਰ ਸਵੇਰੇ ਉਨ੍ਹਾਂ ਨੇ ਇੱਕ ਈਮੇਲ ਜਾਰੀ ਕਰਕੇ ਇਸਦੀ ਜਾਣਕਾਰੀ ਦਿੱਤੀ। ਈਮੇਲ ‘ਚ ਨਵਜੋਤ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੀ ਸੋਨੀਆ ਗਾਂਧੀ ਦੇ ਨਾਲ ਉਨ੍ਹਾਂ ਘਰ ‘ਚ 40 ਮਿੰਟ ਗੱਲਬਾਤ ਹੋਈ।

ਲਓ ਜੀ ਸਿੱਧੂ-ਸੋਨੀਆ ਦੀ ਮੀਟਿੰਗ ਹੋਈ ਸਫ਼ਲ,ਸੋਨੀਆ ਗਾਂਧੀ ਨੇ ਕੀਤਾ ਐਲਾਨ!,ਜਲਦ ਮਿਲੇਗਾ ਆਹ ਵੱਡਾ ਅਹੁਦਾ (Video)

26 ਫਰਵਰੀ ਨੂੰ ਸੋਨੀਆ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਨਾਲ ਵੀ ਇੱਕ ਘੰਟੇ ਤੋਂ ਜਿਆਦਾ ਸਮੇਂ ਤੱਕ ਗੱਲਬਾਤ ਹੋਈ। ਸਿੱਧੂ ਅਨੁਸਾਰ ਬੈਠਕ ਦੇ ਦੌਰਾਨ ਦੋਵਾਂ ਨੇਤਾਵਾਂ ਦੇ ਨਾਲ ਪੰਜਾਬ ਦੀ ਉੱਨਤੀ ਅਤੇ ਪੰਜਾਬੀਆਂ ਨੂੰ ਆਤਮਨਿਰਭਰ ਬਣਾਉਣ ਦੇ ਇੱਕ ਰੋਡ ਮੈਪ ਦੇ ਬਾਰੇ ਵਿੱਚ ਵੀ ਚਰਚਾ ਕੀਤੀ। ਇਸ ਰੋਡਮੈਪ ਦੇ ਆਧਾਰ ‘ਤੇ ਪੰਜਾਬ ਦੀ ਖੋਈ ਪ੍ਰਤੀਸ਼ਠਤਾ ਨੂੰ ਫਿਰ ਤੋਂ ਬਹਾਲ ਕੀਤਾ ਜਾ ਸਕਦਾ ਹੈ।

ਨਾਭਾ ਜੇਲ੍ਹ ‘ਚ ਹੋਇਆ ਵੱਡਾ ਕਾਂਡ, ਪ੍ਰਸਾਸ਼ਨ ਨੂੰ ਪਈ ਹੱਥਾਂ-ਪੈਰਾਂ ਦੀ (Video)

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਖੂਫੀਆ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਪੁੱਛ ਪੜਤਾਲ ਦਾ ਮਾਮਲਾ ਕਾਫੀ ਗਰਮਾਇਆ ਹੈ। ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਪਰਤੇ ਸਿੱਖ ਸ਼ਰੱਧਾਲੂਆਂ ਦੇ ਘਰਾਂ ‘ਚ ਹੁਣ ਖੂਫੀਆ ਏਜੰਸੀਆਂ ਪਹੁੰਚ ਰਹੀਆਂ ਹਨ ਅਤੇ ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਅਤੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਜਿਸਦੇ ਚੱਲਦਿਆਂ ਲੋਕਾਂ ‘ਚ ਸਹਿਮ ਦਾ ਅਤੇ ਡਰ ਦਾ ਮਾਹੌਲ ਹੈ।

Breaking-Raja Warring ਹੋਇਆ ਬਾਗ਼ੀ!, ਵੱਡੇ ਔਹਦੇ ਤੋਂ ਦਿੱਤਾ ਅਸਤੀਫਾ, Navjot Sidhu ਲਈ ਲਿਆ ਸਟੈਂਡ! (Video)

ਦਰਅਸਲ ਗੁਰਦਾਸਪੁਰ ਦੇ ਪਿੰਡ ਡੇਅਰੀਵਾਲਾ ‘ਚ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੋ ਸਿੱਖ ਪਰਿਵਾਰ ਦੇ ਨੌਜਵਾਨਾਂ ਨੂੰ ਪੁਲਿਸ ਦੁਆਰਾ ਜਾਂਚ ਪੜਤਾਲ ਦਾ ਸਾਹਮਣਾ ਕਰਨਾ ਪਿਆ। ਨੌਜਵਾਨਾਂ ਦਾ ਕਹਿਣਾ ਹੈ ਕਿ ਉਹ 25 ਜਨਵਰੀ ਨੂੰ ਸ਼੍ਰੀ ਕਰਤਾਰਪੁਰ ਸਾਹਿਬ ‘ਚ ਨਤਮਸਤਕ ਹੋਣ ਲਈ ਗਏ ਸਨ।

ਦਿੱਲੀ ਹਿੰਸਾ ਦੀ ਅਸਲ ਰਿਪੋਰਟ | ਕੌਣ ਹੈ ਮੁਸਲਮਾਨਾਂ ਦੇ ਖ਼ੂਨ ਦਾ ਪਿਆਸਾ? ਜਦੋਂ ਜੱਜ ਨੇ ਆਪ ਵਿਖਾਈ ਵੀਡੀਓ (Video)

ਕੈਗ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਪੰਜਾਬ ਦੇ ਹਰ ਵਿਅਕਤਿ ਦੇ ਸਿਰ 70 ਰੁਪਏ ਦਾ ਕਰਜ਼ਾ ਹੈ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਤਰਨਤਾਰਨ ਵਿੱਚ ਰੈਲੀ ਕੀਤੀ ਗਈ। ਜਿਸ ਚ ਢੀਂਡਸਿਆਂ ਤੇ ਨਿਸ਼ਾਨੇ ਸਾਧੇ ਗਏ ਉੱਥੇ ਕਾਂਗਰਸ ਨੂੰ ਵੀ ਨਿਸ਼ਾਨੇ ‘ਤੇ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਬੇਅਦਬੀ ਘਟਨਾਵਾਂ ਦੇ ਪਿੱਛੇ ਸੁਖਬੀਰ ਸਿੰਘ ਬਾਦਲ ਦਾ ਹੱਥ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button