D5 specialNewsPoliticsPunjabTop News

Navjot Singh Sidhu ਨੂੰ Tweets ਨੂੰ ਲੈ ਭੁਗਤਣਾ ਪੈ ਸਕਦਾ ਹੈ ਖਮਿਆਜ਼ਾ,ਕੰਟੈਂਪਟ ਪਟੀਸ਼ਨ ਦਾਇਰ, ਕੱਲ ਹੋਵੇਗੀ ਸੁਣਵਾਈ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਆਪਣੇ ਟਵੀਟਸ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ ਪਰ ਇਸ ਵਾਰ ਉਨ੍ਹਾਂ ਨੂੰ ਇਸ ਆਦਤ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ।ਦਰਅਸਲ ਸਿੱਧੂ ਵੱਲੋਂ ਕੀਤੇ ਗਏ ਟਵੀਟ ਦੇ ਖਿਲਾਫ ਐਡਵੋਕੇਟ ਪਰਮਪ੍ਰੀਤ ਸਿੰਘ ਬਾਜਵਾ ਨੇ ਹਰਿਆਣਾ ਦੇ ਐਡਵੋਕੇਟ ਜਨਰਲ ਦਫਤਰ ‘ਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਮੰਗਲਵਾਰ 16 ਨਵੰਬਰ ਨੂੰ ਸੁਣਵਾਈ ਹੋਵੇਗੀ।

ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡੀ ਖ਼ਬਰ ਸਰਕਾਰ, ਕਿਸਾਨਾਂ ਨਾਲ ਗੱਲਬਾਤ ਲਈ ਕਰਨੀ ਤਿਆਰ, ਜਲਦ ਹੋ ਸਕਦਾ ਹੈ ਵੱਡਾ ਫੈਸਲਾ

ਖਾਸ ਤੌਰ ‘ਤੇ ਇਹ ਪਟੀਸ਼ਨ ਉਨ੍ਹਾਂ ਟਵੀਟਸ ਨੂੰ ਲੈ ਕੇ ਦਾਇਰ ਕੀਤੀ ਗਈ ਹੈ, ਜੋ ਸਿੱਧੂ ਨੇ ਅਦਾਲਤ ਦੇ ਕਿਸੇ ਨਾ ਕਿਸੇ ਮਾਮਲੇ ਦੀ ਸੁਣਵਾਈ ‘ਤੇ ਕੀਤੇ ਹਨ।ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਜਿਸ ਅਦਾਲਤੀ ਮਾਮਲੇ ‘ਚ ਸਿੱਧੂ ਟਵੀਟ ਕਰਕੇ ਟਿੱਪਣੀਆਂ ਕਰ ਰਹੇ ਹਨ, ਉਹ ਮਾਣਯੋਗ ਅਦਾਲਤ ਦੀ ਕਾਰਵਾਈ ‘ਚ ਦਖਲਅੰਦਾਜ਼ੀ ਹੈ, ਜਿਸ ਦਾ ਨੋਟਿਸ ਲੈਂਦਿਆਂ ਸਿੱਧੂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button