Breaking NewsD5 specialNewsPunjab

Navtej Gaggu ਦੀ ਗ੍ਰਿਫ਼ਤਾਰੀ ਦਾ ਵਿਰੋਧ, ਟਕਸਾਲ ਦੇ ਸਿੰਘ ਦੀ ਪੁਲਿਸ ਨੂੰ ਸਿੱਧੀ ਧਮਕੀ | Sudhir Suri ਵੀ ਠੋਕਿਆ

ਗੁਰਦਾਸਪੁਰ : ਗੁਰਦਾਸਪੁਰ ਦੇ ਬਟਾਲਾ ‘ਚ ਪਿਛਲੇ ਕੁਝ ਦਿਨਾਂ ਤੋਂ ਸਮਾਜ ਸੇਵੀ ਨਵਤੇਜ ਗੱਗੂ ਤੇ ਪੁਲਿਸ ਵਿਚਾਲੇ ਵਿਵਾਦ ਚੱਲ ਰਿਹਾ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਈ। ਜਿਸ ਤੋਂ ਬਾਅਦ ਬਟਾਲਾ ਪੁਲਿਸ ਨੇ ਗੱਗੂ ਸਮੇਤ 19 ਲੋਕਾਂ ‘ਤੇ ਪਰਚਾ ਕੀਤਾ। ਹੁਣ ਬੀਤੇ ਦਿਨ ਪੁਲਿਸ ਇਕ ਵਾਰ ਫੇਰ ਨਵਤੇਜ ਗੱਗੂ ਦੇ ਹਸਪਤਾਲ ‘ਚ ਪਹੁੰਚੀ। ਜਿਥੇ ਪੁਲਿਸ ਨੇ ਨਵਤੇਜ ਗੱਗੂ ਨੂੰ ਗ੍ਰਿਫ਼ਤਾਰ ਕਰ ਲਿਆ।

🔴 Vikas Dubey Encounter LIVE 🔴 ਗੈਂਗਸਟਰ ਵਿਕਾਸ ਦੂਬੇ ਦਾ ਐਨਕਾਊਂਟਰ | Kanpur | UP

ਜਿਸ ਤੋਂ ਬਾਅਦ ਪੁਲਿਸ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ। ਦਮਦਮੀ ਟਕਸਾਲ ਰਾਜਪੁਰਾ ਵੱਲੋਂ ਗੱਗੂ ਨੂੰ ਜਲਦ ਰਿਹਾਅ ਕਰਨ ਦੀ ਮੰਗ ਕਰਦਿਆਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਗਈ ਹੈ। ਓਧਰ ਗੱਗੂ ਦੀ ਮਾਂ ਨੇ ਪੁਲਿਸ ‘ਤੇ ਸ਼ੱਕ ਜਤਾਇਆ ਹੈ ਤੇ ਸਵਾਲ ਕੀਤਾ ਹੈ ਕਿ ਨਵਤੇਜ ਗੱਗੂ ਦੀ ਗ੍ਰਿਫ਼ਤਾਰੀ ਪਿੱਛੇ ਕੋਈ ਵੱਡਾ ਮਗਰਮੱਛ ਹੈ। ਨਵਤੇਜ ਗੱਗੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਹੁਣ ਵੇਖਣਾ ਹੋਵੇਗਾ ਕਿ ਇਸ ਮਾਮਲੇ ‘ਚ ਕੀ ਕੁਝ ਨਿਕਲ ਕੇ ਸਾਹਮਣੇ ਆਉਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button