Breaking NewsD5 specialEntertainmentNews

Neena Gupta ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ, ਡਰਦੇ – ਡਰਦੇ ਕਹੀ ਇਹ ਗੱਲ

ਮੁੰਬਈ : ਇੰਨੀ ਦਿਨੀਂ ਰਾਜਨੀਤਕ ਨੇਤਾਵਾਂ ਤੋਂ ਇਲਾਵਾ ਕਈ ਫਿਲਮੀ ਸਿਤਾਰੇ ਵੀ ਕੋਰੋਨਾ ਵੈਕਸੀਨ ਦਾ ਡੋਜ਼ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਸ ‘ਚ ਅਦਾਕਾਰ ਨੀਨਾ ਗੁਪਤਾ ਨੇ ਵੀ ਕੋਰੋਨਾ ਵੈਕਸੀਨ ਦਾ ਪਹਿਲਾ ਡੋਜ਼ ਲੈ ਲਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ‘ਚ ਉਹ ਕੋਰੋਨਾ ਦਾ ਟੀਕਾ ਲਗਵਾਉਂਦੇ ਹੋਏ ਨਜ਼ਰ ਆ ਰਹੀ ਹੈ।

🔴LIVE||ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ! ਦੇਸ਼ ‘ਚ ਹੋਊ ਆਹ ਕੰਮ! ਗਰੇਵਾਲ ਬਾਰੇ ਐੱਸਜੀਪੀਸੀ ਪ੍ਰਧਾਨ ਦਾ ਵੱਡਾ ਬਿਆਨ!

ਨੀਨਾ ਗੁਪਤਾ ਨੇ ਵੀਡੀਓ ਸ਼ੇਅਰ ਕਰ ਲਿਖਿਆ – ਲੱਗ ਗਿਆ ਜੀ ਟੀਕਾ, ਧੰਨਵਾਦ। ਅਦਾਕਾਰ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਿਹਾ ਹੈ। ਟੀਕਾ ਲਗਵਾਉਣ ਸਮੇਂ ਨੀਨਾ ਕਹਿ ਰਹੀ ਹਨ ਕਿ ਉਨ੍ਹਾਂ ਨੂੰ ਬਹੁਤ ਡਰ ਲੱਗ ਰਿਹਾ ਹੈ। ਵੀਡੀਓ ‘ਚ ਉਹ ਮਾਂ – ਮਾਂ ਕਹਿ ਰਹੀ ਹਨ। ਉਥੇ ਹੀ ਉਨ੍ਹਾਂ ਦੇ ਇਸ ਵੀਡੀਓ ਨੂੰ ਦੇਖ ਲੋਕ ਵੀ ਆਪਣੀ ਹੰਸੀ ਨਹੀਂ ਰੋਕ ਪਾ ਰਹੇ ਹਨ।

 

View this post on Instagram

 

A post shared by Neena Gupta (@neena_gupta)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button