IndiaTop News

NEET PG 2025 ਪ੍ਰੀਖਿਆ ਦੋ ਸ਼ਿਫਟਾਂ ਵਿੱਚ ਨਹੀਂ ਲਈ ਜਾਣੀ ਚਾਹੀਦੀ :- ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਇਹ ਗੱਲ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਵੱਲੋਂ NEET PG 2025 ਪ੍ਰੀਖਿਆ ਦੋ ਸ਼ਿਫਟਾਂ ਵਿੱਚ ਕਰਵਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕਹੀ ਹੈ। ਇਹ ਪਟੀਸ਼ਨ ਯੂਨਾਈਟਿਡ ਡਾਕਟਰਜ਼ ਫਰੰਟ (United Doctors Front) ਵੱਲੋਂ ਦਾਇਰ ਕੀਤੀ ਗਈ ਹੈ

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਪ੍ਰੀਖਿਆ ਦੇਸ਼ ਭਰ ਵਿੱਚ ਇੱਕ ਹੀ ਸੈਸ਼ਨ ਵਿੱਚ ਕਰਵਾਈ ਜਾਣੀ ਚਾਹੀਦੀ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। NEET PG ਪ੍ਰੀਖਿਆ 15 ਜੂਨ ਨੂੰ ਹੋਣੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button