NIA ਦੀ ਵਿਸ਼ੇਸ਼ ਅਦਾਲਤ ਨੇ 6 ਅੱਤਵਾਦੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ। ਇਨ੍ਹਾਂ ਵਿੱਚ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਉਰਫ ਰਿੰਦਾ, ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ, ਰਮਨਦੀਪ ਸਿੰਘ ਉਰਫ ਰਮਨ ਜੱਜ, ਲਖਬੀਰ ਸਿੰਘ ਸੰਧੂ ਉਰਫ ਲੰਡਾ, ਲਖਬੀਰ ਸਿੰਘ ਰੋਡੇ ਅਤੇ ਵਧਾਵਾ ਸਿੰਘ ਬੱਬਰ ਸ਼ਾਮਲ ਹਨ।
Punjab ‘ਚ New Police Force, ਵੱਖਰੀ ਵਰਦੀ, ਵੱਖਰੀ Duty ਦੇਖੋ ਹੋਰ ਕੀ ਕੁਝ ਖ਼ਾਸ? | D5 Channel Punjabi
ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ, ਲਖਬੀਰ ਸਿੰਘ ਰੋਡੇ ਅਤੇ ਵਧਾਵਾ ਸਿੰਘ ਬੱਬਰ ਪਾਕਿਸਤਾਨ ‘ਚ ਹਨ। ਜਦਕਿ ਅਰਸ਼ਦੀਪ ਡੱਲਾ ਸਮੇਤ ਹੋਰ ਕੈਨੇਡਾ ਅਤੇ ਇੰਗਲੈਂਡ ਵਿੱਚ ਲੁਕੇ ਹੋਏ ਹਨ। ਇਹ ਸਾਰੀਆਂ ਪਾਬੰਦੀਸ਼ੁਦਾ ਜਥੇਬੰਦੀਆਂ ਖਾਲਿਸਤਾਨ ਲਿਬਰੇਸ਼ਨ ਫੋਰਸ, ਬੱਬਰ ਖਾਲਸਾ ਇੰਟਰਨੈਸ਼ਨਲ, ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ, ਸਿੱਖ ਫਾਰ ਜਸਟਿਸ ਨਾਲ ਜੁੜੀਆਂ ਹੋਈਆਂ ਹਨ।
School Bus ‘ਚ ਵੱਜਿਆ Truck, ਪਲਟੀ ਚੱਲਦੀ ਹੋਈ ਬੱਸ | D5 Channel Punjabi | Moga School Bus News
NIA ਨੇ ਪਿਛਲੇ ਸਾਲ ਇਨ੍ਹਾਂ ਸਾਰੇ ਗੈਂਗਸਟਰਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਐਨਆਈਏ ਨੇ ਆਪਣੀ ਜਾਂਚ ਵਿੱਚ ਪਾਇਆ ਸੀ ਕਿ ਪੰਜਾਬ ਦੇ ਇਹ 6 ਗੈਂਗਸਟਰ ਸਾਜ਼ਿਸ਼ ਘੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਸਨ।ਹਥਿਆਰ, ਗੋਲਾ ਬਾਰੂਦ, ਵਿਸਫੋਟਕ, ਆਈਈਡੀ ਪੰਜਾਬ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਪਹੁੰਚ ਕੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਅੱਤਵਾਦ ਫੈਲਾਉਣ ਦਾ ਕੰਮ ਕਰ ਰਹੇ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.