PunjabTop News

NIA ਤੋਂ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਲੈਣ ਦੀ ਮੰਗ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਦਾ ਫੈਸ਼ਲਾ

The High Court's decision on the petition seeking interview of Lawrence Bishnoi from NIA from jail

ਚੰਡੀਗੜ : ਜੇਲ਼੍ਹ ਵਿਚ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਇਕ ਚਰਚਾ ਦਾ ਵਿਸ਼ਾ ਬਣਿਆ ਹੋਇਆ। ਉਥੇ ਹੀ ਹਾਈ ਕੋਰਟ ਨੇ NIA ਤੋਂ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਲੈਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਪਟੀਸ਼ਨਰ ਨੂੰ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਜਨਹਿਤ ਪਟੀਸ਼ਨ ਦਾਇਰ ਕਰ ਸਕਦਾ ਹੈ। ਇਸਦੇ ਨਾਲ ਹਾਈ ਕੋਰਟ ਨੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਇਸਨੂੰ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button