
NIA ਨੇ ਅੱਜ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜੇ ਇਕ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ‘ਚ 10 ਥਾਵਾਂ ‘ਤੇ ਛਾਪੇਮਾਰੀ ਕੀਤੀ। ।NIA ਨੇ ਮੰਗਲਵਾਰ ਤੜਕੇ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਛਾਪੇਮਾਰੀ ਕੀਤੀ। NIA ਨੇ ਮੰਗਲਵਾਰ ਸਵੇਰੇ 6 ਵਜੇ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਬਾਈਪਾਸ ‘ਤੇ ਗੁਰੂ ਨਾਨਕ ਮੁਹੱਲੇ ਸਥਿਤ ਮਹਿਕਦੀਪ ਸਿੰਘ ਪੁੱਤਰ ਗੁਰਵਿੰਦਰ ਸਿੰਘ ਦੇ ਘਰ ਛਾਪਾ ਮਾਰਿਆ। ਮਹਿਕਦੀਪ ਸਿੰਘ ਖਿਡੌਣਿਆਂ ਦਾ ਕਾਰੋਬਾਰ ਕਰਦਾ ਹੈ। ਫਿਲਹਾਲ NIA ਵੱਲੋਂ ਇਸ ਛਾਪੇਮਾਰੀ ਸਬੰਧੀ ਕੋਈ ਵੀ ਜਾਣਕਾਰੀ ਕਿਸੇ ਨਾਲ ਸਾਂਝੀ ਨਹੀਂ ਕੀਤੀ ਗਈ ਹੈ। ਸੂਤਰਾਂ ਮੁਤਾਬਕ ਛਾਪੇਮਾਰੀ ਦਾ ਕਾਰਨ ਫਿਰੌਤੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ।
National Investigation Agency today conducted searches at nine locations in Punjab and one in Haryana in connection with a criminal conspiracy to raise funds for the banned terrorist organization Khalistan Tiger Force (KTF), and also smuggle arms, ammunition and explosives for it… pic.twitter.com/NS06qV3Pq7
— ANI (@ANI) June 6, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.