ਨਵੀਂ ਦਿੱਲੀ : ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਤਵਾਦੀ ਲਖਬੀਰ ਸਿੰਘ ਸੰਧੂ ਨੂੰ ਫੜਨ ਲਈ 15 ਲੱਖ ਦੇ ਇਨਾਮ ਦਾ ਐਲਾਨ ਕੀਤਾ ਹੈ। ਲਖਬੀਰ ਸਿੰਘ ਸੰਧੂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦਾ ਰਹਿਣ ਵਾਲਾ ਹੈ ਤੇ ਮੌਜੂਦਾ ਸਮੇਂ ਉਹ ਕੈਨੇਡਾ ਵਿਚ ਲੁਕਿਆ ਹੋਇਆ ਹੈ। ਏਜੰਸੀ ਨੇ ਕਿਹਾ ਹੈ ਕਿ ਲਖਬੀਰ ਸਿੰਘ ਸੰਧੂ ਦਾ ਸੁਰਾਗ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।
NIA declares cash reward against the wanted accused in NIA Case No. RC-37/2022/NIA/DLI dated 20.08.2022 registered at NIA Police Station New Delhi under section 120B, 121, 121A of Indian Penal Code and Sections 17, 18, 18-B and 38 of Unlawful Activities (Prevention) Act, 1967 pic.twitter.com/t6XtCP4ZmP
— NIA India (@NIA_India) February 15, 2023
ਦੱਸ ਦੇਈਏ ਕਿ ਲਖਬੀਰ ਸਿੰਘ ਸੰਧੂ ਨੇ ਸ਼ੂਟਰ ਦੀਪਕ ਰੰਗਾ ਦੀ ਮਦਦ ਨਾਲ ਮੋਹਾਲੀ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ‘ਤੇ ਰਾਕੇਟ ਗ੍ਰਨੇਡ ਨਾਲ ਹਮਲਾ ਕੀਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.