IndiaTop News

Nitin Gadkari: ਨਿਤਿਨ ਗਡਕਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ, 10 ਮਿੰਟਾਂ ‘ਚ ਦੋ ਵਾਰ ਆਈ ਕਾਲ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਗਡਕਰੀ ਨੂੰ ਉਨ੍ਹਾਂ ਦੇ ਨਾਗਪੁਰ ਸਥਿਤ ਦਫਤਰ ਕਾਲ ਕਰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸ਼ਿਕਾਇਤ ਮਿਲਣ ‘ਤੇ ਨਾਗਪੁਰ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਕਾਲਰ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਣਪਛਾਤੇ ਕਾਲਰ ਨੇ 10 ਮਿੰਟਾਂ ਦੇ ਅੰਦਰ ਦੋ ਧਮਕੀ ਭਰੀਆਂ ਕਾਲਾਂ ਕੀਤੀਆਂ। ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਦੋਵੇਂ ਧਮਕੀ ਕਾਲਾਂ ਨਾਗਪੁਰ ਸਥਿਤ ਗਡਕਰੀ ਦੇ ਦਫਤਰ ਸਵੇਰੇ 11.30 ਅਤੇ 11.40 ਵਜੇ ਪ੍ਰਾਪਤ ਹੋਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button