Breaking NewsD5 specialIndiaNewsSportsTop News

Padma Awards 2020 : ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਪਦਮ ਇਨਾਮ ਜੇਤੂਆਂ ਨੂੰ ਕਰਨਗੇ ਸਨਮਾਨਿਤ

ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਅਲੱਗ ਅਲੱਗ ਰਾਜਾਂ ਦੇ ਪਦਮ ਇਨਾਮ ਜੇਤੂਆਂ ਨੂੰ ਸਨਮਾਨਿਤ ਕਰਨਗੇ। ਦਿੱਲੀ ਦੇ ਰਾਸ਼ਟਰਪਤੀ ਭਵਨ ‘ਚ ਪਦਮ ਇਨਾਮ ਸਮਾਗਮ ਸ਼ੁਰੂ ਹੋ ਚੁੱਕਿਆ ਹੈ।

ਦਿੱਲੀ ਤੋਂ ਕਿਸਾਨਾਂ ਕੋਲ ਆਏ ਮੋਦੀ ਦੇ ਬੰਦੇ! ਅੱਕੇ ਕਿਸਾਨਾਂ ਨੇ ਲਏ ਘੇਰ || D5 Channel Punjabi

ਦੱਸ ਦਈਏ ਕਿ ਇਸ ਸਾਲ ਰਾਸ਼ਟਰਪਤੀ 119 ਪਦਮ ਇਨਾਮ ਦੇਣਗੇ । 7 ਪਦਮ ਵਿਭੂਸਣ, 10 ਪਦਮ ਭੂਸ਼ਣ ਅਤੇ 102 ਪਦਮ ਸ਼੍ਰੀ ਐਵਾਰਡ ਦਿੱਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button