- 7 ਮਈ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਤੇ ਦੋਸ਼ ਕਰੇਗੀ ਤੈਅ
- ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਮਨੀਸ਼ ਸਿਸੋਦੀਆ, ਤੇ ਹੋਰ ਦੋਸ਼ੀਆਂ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾਈ
- ਏਅਰਲਾਈਨਜ਼ ਕੰਪਨੀ ਇੰਡੀਗੋ ਨੇ ਹਵਾਈ ਯਾਤਰਾ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਏਅਰਬੱਸ ਤੋਂ ਤੋਂ ਮੰਗੇ 30 ਵਾਈਡ-ਬਾਡੀ ਏ350-900 ਜਹਾਜ਼
- ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਏਜੰਸੀ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਮਿਲ ਕੇ ਰਾਜੂ ਗੈਂਗ ਦੇ 11 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
- ਕਾਠਮੰਡੂ ਏਅਰਪੋਰਟ ‘ਤੇ ਪਹੁੰਚੇ ਨੇ ਵੈਸਟਇੰਡੀਜ਼ ਦੇ ਖਿਡਾਰੀਆਂ ਦਾ ਸਮਾਨ ਚੁੱਕਣ ਲਈ ਨੇਪਾਲ ਨੇ ਭੇਜਿਆ ਛੋਟਾ ਹਾਥੀ