InternationalBreaking NewsD5 specialIndiaNewsTop News

Pakistan ਦੀ ਅਦਾਲਤ ਨੇ ਭਾਰਤ ਨੂੰ ਕਿਹਾ – ਕੁਲਭੂਸ਼ਣ ਜਾਧਵ ਲਈ 13 ਅਪ੍ਰੈਲ ਤੱਕ ਵਕੀਲ ਕਰੇ ਨਿਯੁਕਤ 

ਇਸਲਾਮਾਬਾਦ : ਇਸਲਾਮਾਬਾਦ ਹਾਈਕੋਰਟ ਨੇ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅੰਤਰਰਾਸ਼ਟਰੀ ਅਦਾਲਤ ਦੇ ਫ਼ੈਸਲੇ ਦੇ ਅਨੁਸਾਰ ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ਦੇ ਖ਼ਿਲਾਫ਼ ਉਸਦੀ ਅਪੀਲ ਦਾ ਮੁਕਾਬਲਾ ਕਰਨ ਲਈ ਵਕੀਲ ਦੀ ਨਿਯੁਕਤੀ ਦੀ ਮੰਗ ਕਰਨ ਵਾਲੇ ਮਾਮਲੇ ਵਿਚ ਭਾਰਤ ਨੂੰ ਜਵਾਬ ਦੇਣ ਲਈ ਇਕ ਹੋਰ ਮੌਕਾ ਦੇਣ।

ਯੂਕ੍ਰੇਨ ’ਚ ਵਿਦਿਆਰਥੀ ਨਾਲ ਹੋਇਆ ਧੱਕਾ, ਕਾਂਗਰਸੀ ਹੋਏ ਆਹਮੋ-ਸਾਹਮਣੇ! ਪੰਜਾਬ ਨੂੰ ਕੇਂਦਰ ਨੇ ਦਿੱਤਾ ਵੱਡਾ ਝਟਕਾ!

ਜ਼ਿਕਰਯੋਗ ਹੈ ਕਿ ਸੇਵਾਮੁਕਤ ਭਾਰਤੀ ਜਲ ਸੈਨਾ ਅਧਿਕਾਰੀ ਜਾਧਵ ( 51 ) ਨੂੰ ਅਪਰੈਲ 2017 ਵਿਚ ਪਾਕਿਸਤਾਨ ਦੀ ਫ਼ੌਜੀ ਅਦਾਲਤ ਨੇ ਜਾਸੂਸੀ ਅਤੇ ਅੱਤਵਾਦ ਦੇ ਦੋਸ਼ਾਂ ਹੇਠ ਮੌਤ ਦੀ ਸਜ਼ਾ ਸੁਣਾਈ ਸੀ। ਉੱਥੇ ਹੀ ਅਦਾਲਤ ਨੇ ਭਾਰਤ ਨੂੰ 13 ਅਪਰੈਲ ਤੱਕ ਕੁਲਭੂਸ਼ਣ ਜਾਧਵ ਲਈ ਵਕੀਲ ਨਿਯੁਕਤ ਕਰਨ ਲਈ ਕਿਹਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button