Breaking NewsD5 specialIndiaInternationalNewsTop News

Pakistan ਦੇ PM Imran Khan ਨੇ ਸਾਬਕਾ PM Manmohan Singh  ਦੇ ਜ਼ਲਦ ਤੰਦਰੁਸਤ ਹੋਣ ਦੀ ਕੀਤੀ ਕਾਮਨਾ

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜ਼ਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ, ਜੋ ਫਿਲਹਾਲ ਦਿੱਲੀ ਏਮਜ਼ ਦੇ ਟਰਾਮਾ ਸੈਂਟਰ ‘ਚ ਭਰਤੀ ਹਨ। ਉਨ੍ਹਾਂ ਨੂੰ ਸੋਮਵਾਰ ਨੂੰ ਹਲਕੇ ਬੁਖਾਰ  ਦੇ ਨਾਲ ਦਿੱਲੀ ਏਂਮਜ਼ ਦੇ ਟਰਾਮਾ ਸੈਂਟਰ ‘ਚ ਭਰਤੀ ਕਰਵਾਇਆ ਗਿਆ ਸੀ।

🔴LIVE|ਦਿੱਲੀ ਪੁਲਿਸ ਨੇ ਖੁਸ਼ ਕਰਤੇ ਕਿਸਾਨ!ਖੋਲ੍ਹਤੇ ਬੈਰੀਕੇਡ!ਨਰਮ ਪਈ ਸਰਕਾਰ,ਆਹ ਪ੍ਰਧਾਨ ਮੰਤਰੀ ਨੂੰ ਕਰੋਨਾ!

ਜਿਸਦਾ ਇਸਤੇਮਾਲ ਕੋਵਿਡ – 19 ਕੇਂਦਰ  ਦੇ ਰੂਪ ਵਿੱਚ ਕੀਤਾ ਜਾ ਰਿਹਾ ਹੈ। ਹਾਲ ਹੀ ‘ਚ ਕੋਰੋਨਾ ਵਾਇਰਸ ਸੰਕਰਮਣ ਤੋਂ ਉਭਰੇ ਪਾਕਿ ਪੀਐਮ ਇਮਰਾਨ ਖਾਨ ਨੇ ਟਵੀਟ ਕੀਤਾ,  ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜ਼ਲਦ ਕੋਵਿਡ – 19 ਤੋਂ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button