Breaking NewsD5 specialInternationalNews

Pakistan Government ਨੇ LTP ਨੂੰ ਅੱਤਵਾਦੀ ਸੰਗਠਨ ਕੀਤਾ ਘੋਸ਼ਿਤ

ਪਾਕਿਸਤਾਨ:ਪਾਕਿਸਤਾਨ ਸਰਕਾਰ ਨੇ ਤਹਿਰੀਕ-ਏ-ਲਬੈਇਕ ਪਾਕਿਸਤਾਨ (LTP) ਨੂੰ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ ਹੈ।’ਡਾਨ’ ਅਖਬਾਰ ਨੇ ਵੀਰਵਾਰ ਨੂੰ ਆਪਣੀ ਰਿਪੋਰਟ ‘ਚ ਦੱਸਿਆ ਕਿ ਸਰਕਾਰ ਨੇ ਐਲਟੀਪੀ ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਇਸ ਦੇ ਮੈਂਬਰਾਂ ਨੂੰ ਰੋਕਣ ਲਈ ਫੌਜ, ਰੇਂਜਰਾਂ ਅਤੇ ਪੁਲਸ ਨੂੰ ਤਾਇਨਾਤ ਕੀਤਾ ਹੈ।ਉਨ੍ਹਾਂ ਕਿਹਾ ਕਿ ਮਾਰਚ ਕੱਢਣ ਵਾਲੀ ਇਸ ਜਥੇਬੰਦੀ ਦੇ ਕਿਸੇ ਵੀ ਮੈਂਬਰ ਨੂੰ ਇਸਲਾਮਾਬਾਦ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਟਿਕਰੀ ਬਾਰਡਰ ਹਾਦਸਾ, ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ || D5 Channel Punjabi

ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨਗੀ ‘ਚ ਬੁੱਧਵਾਰ ਨੂੰ ਹੋਈ ਕੈਬਨਿਟ ਬੈਠਕ ‘ਚ ਇਹ ਫੈਸਲਾ ਲਿਆ ਗਿਆ।ਪੰਜਾਬ ਪ੍ਰਾਂਤ ਦੀ ਸਰਕਾਰ ਦੀ ਬੇਨਤੀ ‘ਤੇ ਅਗਲੇ 60 ਦਿਨਾਂ ਲਈ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਵਿੱਚ ਰੇਜ਼ਰ ਤਾਇਨਾਤ ਕਰ ਦਿੱਤੇ ਗਏ ਹਨ।ਅਖਬਾਰ ਦੇ ਅਨੁਸਾਰ, ਸਰਕਾਰ ਨੇ ਸਪੱਸ਼ਟ ਕੀਤਾ ਕਿ ਉਹ ਪਾਕਿਸਤਾਨ ਵਿੱਚ ਫਰਾਂਸੀਸੀ ਦੂਤਾਵਾਸ ਨੂੰ ਬੰਦ ਕਰਨ ਦੀ TLP ਦੀ ਮੰਗ ਨੂੰ ਪੂਰਾ ਨਹੀਂ ਕਰੇਗੀ ਅਤੇ ਇਸ ਸਮੇਂ ਪਾਕਿਸਤਾਨ ਵਿੱਚ ਕੋਈ ਫਰਾਂਸੀਸੀ ਰਾਜਦੂਤ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button