Parkash Singh Badal ਦੀ ਵਿਗੜੀ ਹਾਲਤ
ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ Parkash Singh Badal ਦੀ ਹਾਲਤ ਖਰਾਬ ਹੋ ਗਈ ਹੈ। ਉਨ੍ਹਾਂ ਨੂੰ ਅੱਜ ਦੁਪਹਿਰ ਤੋਂ ਬਾਅਦ ਲੁਧਿਆਣਾ ਦੇ ਦਿਆਨੰਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਭਗਵੰਤ ਮਾਨ ਨੇ ਪਾਏ ਪਟਾਕੇ! ਵੱਡੇ ਲੀਡਰ ਬਣੇ ਰਾਹ ਦਾ ਰੋੜਾ? ਛਿੜਿਆ ਨਵਾਂ ਸਿਆਸੀ ਵਿਵਾਦ
ਵ੍ਹੀਲਚੇਅਰ ਅਤੇ ਡਾਕਟਰਾਂ ਦੀ ਮਦਦ ਨਾਲ Parkash Singh Badal ਨੂੰ ਹਸਪਤਾਲ ਵਿੱਚ ਲਿਜਾਇਆ ਗਿਆ। ਇਸ ਮੌਕੇ ਮੀਡੀਆ ਨੂੰ Parkash Singh Badal ਤੋਂ ਦੂਰ ਰੱਖਿਆ ਗਿਆ। ਦੱਸ ਦਈਏ ਕਿ ਇਸ ਮੌਕੇ ਹਸਪਤਾਲ ਦੇ ਸਟਾਫ਼ ਨੇ ਪੀ.ਪੀ. ਕਿੱਟਾਂ ਪਾਈਆਂ ਹੋਈਆਂ ਸਨ। ਇਹ ਪਹਿਲੀ ਵਾਰ ਹੋਇਆ ਹੈ ਜਦ ਵੱਡੇ Badal ਨੂੰ ਵ੍ਹੀਲਚੇਅਰ ’ਤੇ ਦੇਖਿਆ ਗਿਆ ਹੋਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.