Breaking NewsD5 specialNewsPunjabTop News

Partap Bajwa ਨੇ ਸੰਗਰੂਰ ਜ਼ਿਮਨੀ ਚੋਣ ਲਈ Moosewala ਦੇ ਪਿਤਾ ਦੀ ਉਮੀਦਵਾਰੀ ਦਾ ਕੀਤਾ ਸਮਰਥਨ

ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਟਵੀਟ ਰਾਹੀਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਉਮੀਦਵਾਰੀ ਲਈ ਪੰਜਾਬ ਦੇ ਉੱਘੇ ਅਰਥ ਸ਼ਾਸਤਰੀ ਡਾ.ਐਸ.ਐਸ.ਜੌਹਲ ਦੇ ਸੁਝਾਅ ਦਾ ਸਮਰਥਨ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button