PunjabTop News

Patiala News : ਸ਼ਾਹੀ ਸ਼ਹਿਰ ਪਟਿਆਲਾ ਦੇ ਸਰਹਿੰਦ ਰੋਡ ਉਪਰ ਇੱਕ ਦੁਕਾਨ ਨੂੰ ਲੱਗੀ ਭਿਆਨਕ ਅੱਗ

ਪਟਿਆਲਾ : ਪਟਿਆਲਾ ਸ਼ਾਹੀ ਸ਼ਹਿਰ ਦੇ ਸਰਹਿੰਦ ਰੋਡ ਉਪਰ ਇੱਕ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ। ਪਰ ਫਾਇਰ ਬ੍ਰਿਗੇਡ ਵੱਲੋਂ ਮੌਕੇ ‘ਤੇ ਪਹੁੰਚ ਕੇ ਵੱਡੀ ਜੱਦੋ ਜਹਿਦ ਤੋਂ ਬਾਅਦ ਅੱਗ ਉਤੇ ਕਾਬੂ ਪਾਇਆ ਗਿਆ। ਅੱਗ ਲੱਗਣ ਨਾਲ ਨੇੜੇ ਦੀਆਂ ਤਿੰਨ ਦੁਕਾਨਾਂ ਵੀ ਪ੍ਰਭਾਵਿਤ ਹੋਈਆਂ ਹਨ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਕਾਫ਼ੀ ਫੈਲ ਚੁੱਕੀ ਸੀ ਪਰ ਵੱਡੀ ਜੱਦੋ ਜਹਿਦ ਤੋਂ ਬਾਅਦ ਅੱਗ ਉਤੇ ਕਾਬੂ ਪਾਲਿਆ ਗਿਆ। ਜਾਣਕਾਰੀ ਮੁਤਾਬਕ ਅੱਗ ਇੰਨੀ ਭਿਆਨਕ ਸੀ ਕਿ ਵੱਡਾ ਨੁਕਸਾਨ ਵੀ ਹੋ ਸਕਦਾ ਸੀ ਪਰ ਸਮੇਂ ਨਾਲ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button