PunjabTop News

ਪੰਜਾਬ ਵਿਚ ਮੋਬਾਈਲ ਇੰਟਰਨੈਟ, ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰਨ ਦੇ ਵਿਰੁੱਧ ਹਾਈਕੋਰਟ ‘ਚ ਪਟੀਸ਼ਨ ਦਾਇਰ

Petition filed in High Court against suspension of mobile internet, SMS services in Punjab

ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਜੇਕਰ ਮੀਡੀਆ ਰਿਪੋਰਟ ਦੀ ਗੱਲ ਕਰੀਏ ਤਾਂ ਹੁਣ ਤੱਕ 112 ਅੰਮ੍ਰਿਤਪਾਲ ਸਮਰਥਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਪੰਜਾਬ ਦੇ ਮਾਹੌਲ ਜ਼ਿਆਦਾ ਖਰਾਬ ਨਾ ਹੋਵੇ ਤਾਂ ਪ੍ਰਸ਼ਾਸ਼ਨ ਨੇ ਲਗਾਤਾਰ 3 ਦਿਨਾਂ ਤੋਂ ਪੰਜਾਬ ਦਾ ਇੰਟਰਨੈਟ ਬੰਦ ਕੀਤਾ ਹੋਇਆ ਹੈ। ਹੁਣ ਇੰਟਰਨੈਟ ਬੰਦ ਹੋਣ ਨੂੰ ਲੈ ਕੇ ਐਡਵੋਕੇਟ ਜਗਮੋਹਨ ਭੱਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮੋਬਾਈਲ ਇੰਟਰਨੈਟ, ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰਨ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button