ਆਹ ਕਿਸਾਨ ਦੇ ਸਿਰ ‘ਤੇ ਹੋਇਆ ਖ਼ੂਨ ਸਵਾਰ ! ਕਹਿੰਦਾ ਮੋਦੀ ਤੋਂ ਹੁਣ ਪੂਰੇ ਅੱਕੇ ਪਏ ਐ! ਰਾਤ ਨੂੰ ਨੀਂਦ ਵੀ ਨਹੀਂ ਆਉਂਦੀ!
ਭਵਾਨੀਗੜ੍ਹ : ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਵੱਲੋਂ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ਤੇ ਸਥਿਤ ਪੈਟਰੋਲ ਪੰਪ ‘ਤੇ ਧਰਨਾ ਲਗਾਇਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਉੱਠੇ ਰੋਹ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਮੋਦੀ ਸਰਕਾਰ ਦੀਆਂ ਜੜ੍ਹਾਂ ਨੂੰ ਹਿਲਾ ਕੇ ਰੱਖ ਦਿੱਤਾ ਜਾਵੇਗਾ।
🔴 LIVE 🔴ਕਾਂਗਰਸ-ਭਾਜਪਾ ਵਰਕਰਾਂ ‘ਚ ਖੜਕੀ ! ਸਿੱਧੂ ਨੂੰ ਮਿਲੂ ਵੱਡਾ ਅਹੁਦਾ !
ਕਿਸਾਨ ਆਗੂਆਂ ਨੇ ਭਾਜਪਾ ਆਗੂਆਂ ਦੇ ਘਿਰਾਓ ਕਰਨ ਦੇ ਸੱਦੇ ਤਹਿਤ ਐਲਾਨ ਕੀਤਾ ਕਿ ਕਿਸਾਨਾਂ ਅਤੇ ਸਮੁੱਚੇ ਵਰਗਾਂ ਖਿਲਾਫ ਕਾਨੂੰਨ ਬਣਾਉਣ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੀ ਧਰਤੀ ’ਤੇ ਪੈਰ ਨਹੀਂ ਧਰਨ ਦਿੱਤਾ ਜਾਵੇਗਾ। ਧਰਨੇ ਦੌਰਾਨ ਕਿਸਾਨਾਂ ਨੇ ਸਾਰੇ ਵਾਹਨਾਂ ਨੂੰ ਟੌਲ ਪਲਾਜ਼ਾ ਪਰਚੀ ਕੱਟਣ ਤੋਂ ਬਿਨਾਂ ਹੀ ਲੰਘਣ ਲਈ ਬੈਰੀਕੇਡ ਖੋਲ੍ਹ ਦਿੱਤੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.