Breaking NewsD5 specialInternationalNewsPoliticsTop NewsUncategorized

PM ਇਮਰਾਨ ਖਾਨ ਨੂੰ ਬੇਭਰੋਸਗੀ ਵੋਟ ਦਾ ਕਰਨਾ ਪੈ ਸਕਦੈ ਸਾਹਮਣਾ

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਖ਼ਿਲਾਫ਼ ਅੱਜ ਨੈਸ਼ਨਲ ਅਸੈਂਬਲੀ ਸੈਸ਼ਨ ਸਦਿਆ ਗਿਆ ਹੈ। ਇਹ ਸੈਸ਼ਨ ਸਵੇਰੇ 11:30 ਵਜੇ ਸ਼ੁਰੂ ਹੋਵੇਗਾ। ਇਸ ਸੈਸ਼ਨ ਵਿੱਚ ਇਮਰਾਨ ਖਾਨ ਨੂੰ ਬੇਭਰੋਸਗੀ ਵੋਟ ਦਾ ਸਾਹਮਣਾ ਕਰਨਾ ਪਵੇਗਾ।

ਦੂਜੈ ਪਾਸੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੀ.ਟੀ.ਆਈ. ਦੇ ਵਿਧਾਇਕਾਂ ਨੂੰ ਅੱਜ ਹੋਣ ਵਾਲੇ ਬੇਭਰੋਸਗੀ ਮਤੇ ਦੀ ਕਾਰਵਾਈ ਵਿੱਚ ਸ਼ਾਮਿਲ ਹੋਣ ਦੀ ਵੀ ਅਪੀਲ ਕੀਤੀ ਹੈ।

facebook sharing button
twitter sharing button
pinterest sharing button
email sharing button
sms sharing button
sharethis sharing button
whatsapp sharing button
messenger sharing button
print sharing button
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button