IndiaNewsTop News

PM ਨਰਿੰਦਰ ਮੋਦੀ ਨੇ PMO ਦਫ਼ਤਰ ‘ਚ ਕੰਮ ਕਰਦੇ ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖੜੀ ਦਾ ਤਿਉਹਾਰ ਪ੍ਰਧਾਨ ਮੰਤਰੀ ਦਫ਼ਤਰ ‘ਚ ਕੰਮ ਕਰਨ ਵਾਲੇ ਸਫਾਈ ਕਰਮੀਆਂ, ਸਹਾਇਕਾਂ ਅਤੇ ਹੋਰ ਕਰਮੀਆਂ ਦੀਆਂ ਧੀਆਂ ਤੋਂ ਰੱਖੜੀ ਬਣਵਾਂ ਕੇ ਮਣਾਇਆ। ਇਸਦੀ ਜਾਣਕਾਰੀ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ।ਪ੍ਰਧਾਨ ਮੰਤਰੀ ਵੱਲੋਂ ਇਸਦਾ ਜ਼ਿਕਰ ਆਪਣੇ ਟਵੀਟਰ ਅਕਾਉਂਟ ‘ਤੇ ਵੀ ਕੀਤਾ ਗਿਆ।

VC Raj Bahadur ਦਾ Resign ਮਨਜ਼ੂਰ, Bhagwant Mann ਨੇ ਦਿੱਤੀ ਸਿਹਤ ਮੰਤਰੀ ਨੂੰ ਥਾਪੀ | D5 Channel Punjabi

ਪ੍ਰਧਾਨ ਮੰਤਰੀ ਨੇ ਧੀਆਂ ਵਲੋਂ ਰੱਖੜੀ ਬੰਨ੍ਹਣ ਦੀਆਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ- ‘‘ਇਨ੍ਹਾਂ ਧੀਆਂ ਦੇ ਨਾਲ ਇਕ ਬਹੁਤ ਹੀ ਖਾਸ ਰੱਖੜੀ…।’’ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਦੇਸ਼ ਵਾਸੀਆਂ ਨੂੰ ਰੱਖੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਸਨ। ਭਰਾ ਅਤੇ ਭੈਣ ਵਿਚਾਲੇ ਪਿਆਰ ਦੇ ਪ੍ਰਤੀਕ ਦੇ ਰੂਪ ’ਚ ਸਾਵਣ ਮਹੀਨੇ ਦੀ ਪੂਰਨਮਾਸ਼ੀ ਨੂੰ ਦੇਸ਼ ਭਰ ’ਚ ਰੱਖੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button