PM ਨੇ ਕੁੱਲੂ ਬੱਸ ਹਾਦਸੇ ‘ਤੇ ਜਤਾਇਆ ਦੁੱਖ

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੱਲੂ ਬੱਸ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਕੁੱਲੂ ਬੱਸ ਹਾਦਸਾ ਦਿਲ ਨੂੰ ਦਹਿਲਾ ਦੇਣ ਵਾਲਾ ਹੈ। ਮੈਨੂੰ ਉਮੀਦ ਹੈ ਕਿ ਜ਼ਖਮੀ ਜਲਦੀ ਠੀਕ ਹੋ ਜਾਣਗੇ। ਸਥਾਨਕ ਪ੍ਰਸ਼ਾਸਨ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।
The bus accident in Kullu, Himachal Pradesh is heart-rending. In this tragic hour my thoughts are with the bereaved families. I hope those injured recover at the earliest. The local administration is providing all possible assistance to those affected: PM @narendramodi
— PMO India (@PMOIndia) July 4, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.