IndiaSportsTop News

PM ਨੇ ਸੋਨ ਤਗਮਾ ਜਿੱਤਣ ‘ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ ‘ਚ ਸੋਨ ਤਗਮਾ ਜਿੱਤਣ ‘ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ ਹੈ।

BJP News : PM Modi ਦਾ ਝਟਕਾ! ਨਵਾਂ ਕਾਨੂੰਨ ਲਾਗੂ, CM ਨੇ ਇਕ ਹੋਰ ਅਫ਼ਸਰ ਭੇਜਿਆ ਜੇਲ੍ਹ, ਕਰਦਾ ਸੀ ਗਲਤ ਕੰਮ

ਦੱਸ ਦਈਏ ਕਿ ਭਾਰਤ ਦੀ ਬੈਡਮਿੰਟਨ ਸਟਾਰ ਪੁਸਾਰਲਾ ਵੈਂਕਟਾ ਸਿੰਧੂ ਨੇ ਸੋਮਵਾਰ ਨੂੰ ਕੈਨੇਡਾ ਦੀ ਮਿਸ਼ੇਲ ਲੀ ਨੂੰ 2-0 ਨਾਲ ਹਰਾ ਕੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾ ਸਿੰਗਲਜ਼ ਦਾ ਸੋਨ ਤਮਗਾ ਜਿੱਤਿਆ। ਸਿੰਧੂ ਨੇ ਗਲਾਸਗੋ 2014 ਖੇਡਾਂ ਦੀ ਸੋਨ ਤਮਗਾ ਜੇਤੂ ਮਿਸ਼ੇਲ ਨੂੰ 21-15, 21-13 ਨਾਲ ਹਰਾਇਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button