PM ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਲਤਾ ਮੰਗੇਸ਼ਕਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ : ਸੁਰਾ ਦੀ ਮਲਿਕਾ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਉਹ ਸਾਡੇ ਦੇਸ਼ ਵਿਚ ਇਕ ਖਾਲੀ ਥਾਂ ਛੱਡਦੀ ਹੈ ਜੋ ਭਰਿਆ ਨਹੀਂ ਜਾ ਸਕਦਾ।
Majithia ਨੇ ਪੱਟੇ Sidhu ਦੇ ਪੱਕੇ ਯਾਰ, ਕਰਤਾ ਵੱਡਾ ਧਮਾਕਾ, ਹੁਣ ਨਹੀਂ ਮੁੜਕੇ ਬੋਲਦਾ Sidhu | D5 Channel Punjabi
ਇਸਦੇ ਨਾਲ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਵੀ ਗਾਇਕਾ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ। ਰਾਸ਼ਟਰਪਤੀ ਨੇ ਕਿਹਾ ਭਾਰਤ ਰਤਨ ਲਤਾ-ਜੀ ਦੀਆਂ ਪ੍ਰਾਪਤੀਆਂ ਬੇਮਿਸਾਲ ਰਹਿਣਗੀਆਂ।
An artist born but once in centuries, Lata-
didi was an exceptional human being, full of warmth, as I found whenever I met her. The divine voice has gone quiet forever but her melodies will remain immortal, echoing in eternity. My condolences to her family and admirers everywhere. pic.twitter.com/FfQ8lmjHGN— President of India (@rashtrapatibhvn) February 6, 2022
I consider it my honour that I have always received immense affection from Lata Didi. My interactions with her will remain unforgettable. I grieve with my fellow Indians on the passing away of Lata Didi. Spoke to her family and expressed condolences. Om Shanti.
— Narendra Modi (@narendramodi) February 6, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.