Breaking NewsD5 specialIndiaNewsTop News
PM ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਇੰਫਾਲ, ਮਣੀਪੁਰ ਤੇ ਬਹਿਰਾਇਚ ‘ਚ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
ਨਵੀਂ ਦਿੱਲੀ : Manipur Assembly Elections ਦੇ ਮੱਦੇਨਜ਼ਰ ਸਾਰੀਆਂ ਰਾਜਨੀਤਿਕ ਪਾਰਟੀਆਂ ਜੋਰਾਂ – ਸੌਰਾਂ ਨਾਲ ਚੋਣ ਪ੍ਰਚਾਰ ਕਰ ਰਹੀਆਂ ਹਨ। ਉਥੇ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਇੰਫਾਲ, ਮਣੀਪੁਰ ਅਤੇ ਬਹਿਰਾਇਚ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।
ਅੱਧੀ ਰਾਤ ਨੂੰ ਬਾਹਰ ਨਿਕਲਿਆ ‘ਆਪ’ ਉਮੀਦਵਾਰ, ਖੋਲ੍ਹਤੇ ਗੁੱਝੇ ਭੇਤ, ਪ੍ਰਸ਼ਾਸਨ ਨੂੰ ਪਾਈ ਭਾਜੜ
ਦੱਸ ਦਈਏ ਕਿ ਬੀਤੇ ਦਿਨ ਕਾਂਗਰਸੀ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮਣੀਪੁਰ ਦੇ ਇੰਫਾਲ ਪੁੱਜੇ ਜਿੱਥੇ ਉਨ੍ਹਾਂ ਦਾ ਕਾਂਗਰਸੀ ਨੇਤਾਵਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.