ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਜਨਵਰੀ ਨੂੰ ਫਿਰੋਜ਼ਪੁਰ ਦੌਰੇ ਦੇ ਦੌਰਾਨ ਸੁਰੱਖਿਆ ਨੂੰ ਲੈ ਕੇ ਅੱਜ 25 ਅਗਸਤ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਪੂਰੇ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਬਣਾਈ ਕਮੇਟੀ ਵਲੋਂ ਕੀਤੀ ਗਈ ਸੀ।
Sukhbir Badal ਨੂੰ ਸੰਮਨ ਜਾਰੀ, SIT ਦਾ ਵੱਡਾ ਐਕਸ਼ਨ, ਹੁਣ Badal ਜਾਣਗੇ ਜੇਲ੍ਹ! | D5 Channel Punjabi
ਇਸ ਦੌਰਾਨ ਸੁਪਰੀਮ ਕੋਰਟ ਨੇ ਰਿਪੋਰਟ ਵਿਚ ਕਿਹਾ ਹੈ ਕਿ ਫਿਰੋਜ਼ਪੁਰ ਦੇ ਐਸਐਸਪੀ ਨੇ ਪ੍ਰਧਾਨ ਮੰਤਰੀ ਦੇ ਕਾਫਲੇ ਦੀ ਸੁਰੱਖਿਆ ਲਈ ਉਚਿਤ ਕਦਮ ਨਹੀਂ ਚੁੱਕੇ। ਸੁਪਰੀਮ ਕੋਰਟ ਨੇ ਕਹਾ ਕਿ ਵੀਵੀਆਈਪੀ ਸੁਰੱਖਿਆ ਲਈ ਪੁਲਿਸ ਨੂੰ ਬੇਹਤਰ ਟ੍ਰੇਨਿੰਗ ਦੀ ਜ਼ਰੂਰਤ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.