Breaking NewsD5 specialNewsPunjabTop News

PM ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਤੇ ਸੁਖਬੀਰ ਬਾਦਲ ਨੇ ਰੱਖੀ ਮੰਗ

ਚੰਡੀਗੜ੍ਹ : ਪ੍ਰਧਾਨ ਮੰਤਰੀ ਦੀ 5 ਜਨਵਰੀ ਦੀ ਪੰਜਾਬ ਫੇਰੀ ‘ਤੇ ਸੁਖਬੀਰ ਸਿੰਘ ਬਾਦਲ ਨੇ ਮੰਗ ਰੱਖੀ ਹੈ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਬੋਲਦੇ ਇਲਾਕੇ ਸਾਨੂੰ ਦਿਓ।

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਵੱਡਾ ਤੋਹਫ਼ਾ, ਖੁਸ਼ ਕੀਤੇ ਲੋਕ D5 Channel Punjabi

ਉਨ੍ਹਾਂ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਦਾ ਮਸਲਾ ਹੱਲ ਕਰਨ ਦੀ ਮੰਗ ਕੀਤੀ ਅਤੇ ਪੰਜਾਬ ਦੇ ਹਿੱਤ ਲਈ ਕੋਈ ਵੱਡੇ ਐਲਾਨ ਦੀ ਵੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button