Breaking NewsD5 specialIndiaNewsPunjabTop News

PM ਮੋਦੀ ਨਾਲ ਅੱਜ ਮੁਲਾਕਾਤ ਕਰ ਸਕਦੇ ਨੇ ਕੈਪਟਨ 

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਸਮੇਤ ਕਈ ਹੋਰ ਮੁੱਦਿਆਂ ਨੂੰ ਵੀ ਚੁੱਕ ਸਕਦੇ ਹਨ।

ਕੈਪਟਨ ਦੀ ਮੋਦੀ ਨਾਲ ਮੁਲਾਕਾਤ ! ਖੇਤੀ ਕਾਨੂੰਨਾਂ ਦਾ ਨਿਕਲੇਗਾ ਹੱਲ ! D5 Channel Punjabi

ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨਾਲ ਕਿਸਾਨਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਪ੍ਰਭਾਵਾਂ ਦਾ ਹਵਾਲਾ ਦਿੰਦੇ ਹੋਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button