Breaking NewsD5 specialNewsPunjabTop News

PM ਮੋਦੀ ਨਾਲ ਮੀਟਿੰਗ ਤੋਂ ਪਹਿਲਾਂ CM ਮਾਨ ਨੇ ਸਿਹਤ ਅਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ

ਚੰਡੀਗੜ੍ਹ : ਪੰਜਾਬ ਸਮੇਤ ਪੂਰੇ ਦੇਸ਼ ‘ਚ ਮਹਾਂਮਾਰੀ ਨੇ ਇੱਕ ਵਾਰ ਫਿਰ ਤੋਂ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਜਿਸ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿਗ ਰਾਹੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 12 ਵਜੇ ਸ਼ੁਰੂ ਹੋਵੇਗੀ।

ਕਾਂਗਰਸ ਹਾਈਕਮਾਨ ਦਾ ਵੱਡਾ ਐਕਸ਼ਨ! ਬਦਲਿਆ ਪ੍ਰਧਾਨ | D5 Channel Punjabi

ਪਰ ਇਸਤੋਂ ਪਹਿਲਾਂ 11:30 ਵਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਿਹਤ ਅਤੇ ਗ੍ਰਹਿ ਵਿਭਾਗ ਦੇ ਵੱਡੇ ਅਧਿਕਾਰੀਆਂ ਦੀ ਮੀਟਿੰਗ ਮੁੱਖ ਮੰਤਰੀ ਨਿਵਾਸ ਤੇ ਸੱਦੀ ਹੈ। ਮੀਟਿੰਗ ਵਿੱਚ ਅਧਿਕਾਰੀ ਮਹਾਂਮਾਰੀ ਦੀ ਸੰਭਾਵਿਤ ਚੌਥੀ ਵੇਵ ਬਾਰੇ ਅੰਕੜੇ ਪੇਸ਼ ਕਰਨਗੇ ਅਤੇ ਇਸ ਤੋਂ ਇਲਾਵਾ ਮਹਾਂਮਾਰੀ ਨੂੰ ਦੇਖਦੇ ਹੋਏ ਨਵੀਆਂ ਪਾਬੰਦੀਆਂ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button