PM ਮੋਦੀ ਨਾਲ ਯੂ.ਕੇ. ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਅੱਜ ਹੋਵੇਗੀ ਮੁਲਾਕਾਤ

ਨਵੀਂ ਦਿੱਲੀ : ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਯੂ.ਕੇ. ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਮੁਲਾਕਾਤ ਕਰਨਗੇ। ਮੁਲਾਕਾਤ ਤੋਂ ਪਹਿਲਾਂ, ਯੂ.ਕੇ. ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਕਿਹਾ, “ਜਲਵਾਯੂ ਤਬਦੀਲੀ ਤੋਂ ਲੈ ਕੇ ਊਰਜਾ ਸੁਰੱਖਿਆ ਤੱਕ, ਸਾਡੇ ਲੋਕਤੰਤਰਾਂ ਦੀ ਭਾਈਵਾਲੀ ਬਹੁਤ ਜ਼ਰੂਰੀ ਹੈ ਕਿਉਂਕਿ ਦੁਨੀਆ ਨੂੰ ਤਾਨਾਸ਼ਾਹ ਰਾਜਾਂ ਤੋਂ ਵੱਧ ਰਹੇ ਖ਼ਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।” ਬ੍ਰਿਟੇਨ ਦੇ ਪ੍ਰਧਾਨ ਮੰਤਰੀ ਜੌਹਨਸਨ ਅੱਜ ਦਿੱਲੀ ਵਿਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ।
Wonderful to see you, my friend PM @BorisJohnson in India on a long-awaited visit. Look forward to our discussions today. https://t.co/6gUxR1PwPH pic.twitter.com/z6Ufv8zgAb
— Narendra Modi (@narendramodi) April 22, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.