Breaking NewsD5 specialIndiaNewsPoliticsTop News

PM ਨੇ ਕੀਤੀ ਮਨ ਕੀ ਬਾਤ, ਮੋਦੀ ਵੱਲੋਂ ਵੱਡਾ ਐਲਾਨ

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਕੀਤੀ। ‘ਮਨ ਕੀ ਬਾਤ’ ਪ੍ਰੋਗਰਾਮ ਜ਼ਰੀਏ ਮੋਦੀ ਨੇ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਦੇ ਇਸ ਪ੍ਰੋਗਰਾਮ ਦਾ ਇਹ 88ਵਾਂ ਐਪੀਸੋਡ ਹੈ।ਮੋਦੀ ਨੇ ਨੇ ਕਿਹਾ ਕਿ ਭਾਰਤ ਨੂੰ ਨਵਾਂ ‘ਪ੍ਰਧਾਨ ਮੰਤਰੀ ਮਿਊਜ਼ੀਅਮ’ ਮਿਿਲਆ। ‘ਪ੍ਰਧਾਨ ਮੰਤਰੀ ਮਿਊਜ਼ੀਅਮ’ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਗਿਆ।

Politics : ਫੇਰ ਕਾਂਗਰਸ ਦਾ ਬੈਠ ਸਕਦਾ ਭੱਠਾ! ਕਿਉਂ ਭਾਰਤ ਤੇ ਬ੍ਰਿਟੇਨ ਹੋਏ ਇਕੱਠੇ ! | D5 Channel Punjabi

ਇਹ ਗੱਲ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਅਸੀਂ ਸਾਰੇ ਪੀ.ਐੱਮਜ਼ ਦੇ ਯੋਗਦਾਨਾਂ ਨੂੰ ਯਾਦ ਕਰ ਰਹੇ ਹਾਂ ਅਤੇ ਭਾਰਤ ਦੇ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਨਾਲ ਜੋੜ ਰਹੇ ਹਾਂ। ਮੋਦੀ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀਆਂ ਨੂੰ ਯਾਦ ਕਰਨ ਲਈ ‘ਅੰਮ੍ਰਿਤ ਮਹਾਉਤਸਵ’ ਤੋਂ ਚੰਗਾ ਮੌਕਾ ਹੋਰ ਕੋਈ ਨਹੀਂ ਹੋ ਸਕਦਾ। ਪੀ.ਐੱਮ. ਮੋਦੀ ਨੇ ਅਖੀਰ ਵਿੱਚ ਕਿਹਾ ਕਿ ਇਤਿਹਾਸ ਸਬੰਧੀ ਲੋਕਾਂ ’ਚ ਰੁਚੀ ਵਿੱਚ ਵਾਧਾ ਹੋ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button