Breaking NewsD5 specialIndiaNewsPoliticsPunjabTop News

PM ਮੋਦੀ ਨੇ ਕੋਰੋਨਾ ਦੇ ਹਾਲਾਤ ਉੱਤੇ CM ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਗੱਲ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਹਾਮਾਰੀ ਦਾ ਸੰਕਟ ਜ਼ੋਰਾ ਤੇ ਹੈ ਅਤੇ ਆਕਸੀਜਨ ਨੂੰ ਲੈ ਕੇ ਹਾਂਹਾਂਕਾਰ ਮੱiਆਚ ਹੋਇਆ ਹੈ । ਉਥੇ ਹੀ ਇਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕੀਤੀ ਅਤੇ ਕੋਰੋਨਾ ਦੇ ਹਾਲਾਤਾਂ ਉੱਤੇ ਚਰਚਾ ਕੀਤੀ । ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਉਤਰਾਖੰਡ, ਕਰਨਾਟਕ , ਬਿਹਾਰ ਦੇ ਮੁੱਖ ਮੰਤਰੀ ਨਾਲ ਵੀ ਗੱਲ ਕੀਤੀ ।

ਸੀਨੀਅਰ ਵਕੀਲ ਨੇ ਕੀਤਾ ਵੱਡਾ ਖੁਲਾਸਾ ! ਦੁਸ਼ਮਣ ਦੇ ਆਉਣ ਤੋਂ ਪਹਿਲਾਂ ਕਰਤੀ ਤਿਆਰੀ !ਹੁਣ ਹੋਊ ਵੱਡਾ ਧਮਾਕਾ !

ਮੋਦੀ ਮਹਾਮਾਰੀ ਦੀ ਹਾਲਤ ਦਾ ਜਾਇਜਾ ਲੈਣ ਅਤੇ ਸੁਝਾਅ ਦੇਣ ਲਈ ਪਿਛਲੇ ਕੁੱਝ ਦਿਨਾਂ ਤੋਂ ਰਾਜ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਉਪਰਾਜਪਾਲਾਂ ਨਾਲ ਗੱਲ ਕਰ ਰਹੇ ਹਨ । ਮੁੱਖ ਮੰਤਰੀਆਂ ਨੇ ਉਨ੍ਹਾਂ ਨੂੰ ਮਹਾਮਾਰੀ ਦੀ ਦੂਜੀ ਲਹਿਰ ਤੋਂ ਨਿੱਬੜਨ ਲਈ ਚੁੱਕੇ ਜਾ ਰਹੇ ਕਦਮਾਂ ਦੀ ਵੀ ਜਾਣਕਾਰੀ ਦਿੱਤੀ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button