PM ਮੋਦੀ ਨੇ ਗੋਆ ਦੇ ਵੋਟਰਾਂ ਨੂੰ ਕੀਤੀ ਆਪਣੀ ਵੋਟ ਪਾਉਣ ਦੀ ਅਪੀਲ
ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਅੱਜ ਦੂਜੇ ਗੇੜ ਦੇ ਨਾਲ ਉੱਤਰਾਖੰਡ ਅਤੇ ਗੋਆ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ। ਮੈਂ ਸਮੂਹ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਲੋਕਤੰਤਰ ਦੇ ਇਸ ਪਵਿੱਤਰ ਤਿਉਹਾਰ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਯਾਦ ਰੱਖੋ – ਪਹਿਲਾਂ ਵੋਟਿੰਗ ਕਰੋ, ਫਿਰ ਕੁਝ ਕੰਮ ਹੋਰ।
उत्तर प्रदेश विधानसभा चुनाव के दूसरे दौर के साथ ही आज उत्तराखंड और गोवा की सभी विधानसभा सीटों के लिए वोटिंग है। सभी मतदाताओं से मेरी विनती है कि वे लोकतंत्र के इस पावन उत्सव के भागीदार बनें और मतदान का नया रिकॉर्ड बनाएं। याद रखें- पहले मतदान, फिर अन्य कोई काम!
— Narendra Modi (@narendramodi) February 14, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.