Breaking NewsD5 specialIndiaNewsTop News

PM ਮੋਦੀ ਨੇ ‘ਵਿਸ਼ਵ ਸਿਹਤ ਦਿਵਸ’ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਟਵੀਟ ‘ਚ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

Khabran Da Sira : ਜਥੇਬੰਦੀਆਂ ਦਾ ਐਲਾਨ, ਸਰਕਾਰ ਲਈ ਨਵੀਂ ਮੁਸੀਬਤ, ਆਪਸ ‘ਚ ਭਿੜੇ ਕਾਂਗਰਸੀ | D5 Channel Punjabi

ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ ਤੇ ਸਭ ਲੋਕਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ, “ਸਭ ਨੂੰ ਚੰਗੀ ਸਿਹਤ ਅਤੇ ਤੰਦਰੁਸਤੀ ਬਖਸ਼ੇ। ਅੱਜ ਸਿਹਤ ਖੇਤਰ ਨਾਲ ਜੁੜੇ ਸਾਰੇ ਲੋਕਾਂ ਦਾ ਧੰਨਵਾਦ ਕਰਨ ਦਾ ਦਿਨ ਵੀ ਹੈ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button