Breaking NewsD5 specialIndiaNewsTop News

PM ਮੋਦੀ ਨੇ ‘ਸ਼ੇਰ-ਏ-ਪੰਜਾਬ ਲਾਲਾ ਲਾਜਪਤ ਰਾਏ ‘ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੁਤੰਤਰਤਾ ਸੈਨਾਨੀ ਲਾਲਾ ਲਾਜਪੱਤ ਰਾਏ ਦੀ ਜਯੰਤੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੋਦੀ ਨੇ ਟਵੀਟ ਕੀਤਾ, ਪੰਜਾਬ ਕੇਸਰੀ ਲਾਲਾ ਲਾਜਪੱਤ ਰਾਏ ਨੂੰ ਉਨ੍ਹਾਂ ਦੀ ਜੈਯੰਤੀ ਤੇ ਸਾਦਰ ਨਮਨ। ਸੁਤੰਤਰਤਾ ਅੰਦੋਲਨ ‘ਚ ਉਨ੍ਹਾਂ ਦੇ ਸਾਹਸ , ਸੰਘਰਸ਼ ਅਤੇ ਸਮਰਪਣ ਦੀ ਕਹਾਣੀ ਦੇਸ਼ ਵਾਸੀਆਂ ਲਈ ਹਮੇਸ਼ਾ ਯਾਦ ਰਹੇਗੀ।

ਪੰਜਾਬ ਪਹੁੰਚਦੇ ਸਾਰ ਹੀ ਕੇਜਰੀਵਾਲ ਨੇ ਕਰਤਾ ਵੱਡਾ ਐਲਾਨ! ਹੱਥ ਮਲਦੇ ਰਹਿ ਗਏ ਸਿੱਧੂ-ਚੰਨੀ ! ||D5 Channel Punjabi

ਲਾਲਾ ਲਾਜਪਤ ਰਾਏ ਦਾ ਜਨਮ ਅੱਜ ਦੇ ਦਿਨ 1865 ਨੂੰ ਹੋਇਆ ਸੀ, ਜਿਨ੍ਹਾਂ ਨੇ ਭਾਰਤੀ ਸੁਤੰਤਰਤਾ ਅੰਦੋਲਨ ‘ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button