Breaking NewsD5 specialIndiaNewsPoliticsTop News

PM ਮੋਦੀ ਨੇ ਸੂਰਤ ਹਾਦਸੇ ‘ਚ ਪਰਵਾਸੀ ਮਜ਼ਦੂਰਾਂ ਦੀ ਮੌਤ ‘ਤੇ ਜਤਾਇਆ ਸੋਗ, ਮੁਆਵਜ਼ੇ ਦੀ ਕੀਤੀ ਘੋਸ਼ਣਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਗੁਜਰਾਤ ਦੇ ਸੂਰਤ ਜਿਲ੍ਹੇ ‘ਚ ਇੱਕ ਟਰੱਕ ਦੀ ਚਪੇਟ ‘ਚ ਆਉਣ ਨਾਲ ਪਰਵਾਸੀ ਮਜ਼ਦੂਰਾਂ ਦੀ ਮੌਤ ਦੀ ਘਟਨਾ ‘ਤੇ ਸੋਗ ਜਤਾਇਆ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ – ਦੋ ਲੱਖ ਰੁਪਏ ਦੇ ਮੁਆਵਜ਼ੇ ਦੀ ਵੀ ਘੋਸ਼ਣਾ ਕੀਤੀ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇੱਕ ਟਵੀਟ ‘ਚ ਕਿਹਾ ਗਿਆ, ‘ਸੂਰਤ ‘ਚ ਟਰੱਕ ਹਾਦਸੇ ‘ਚ ਹੋਈਆਂ ਮੌਤਾਂ ਦੁਖਦ ਹਨ। ਮੇਰੀ ਹਮਦਰਦੀ ਪੀੜਿਤ ਪਰਿਵਾਰਾਂ  ਨਾਲ ਹੈ। ਜਖ਼ਮੀਆਂ ਦੇ ਜ਼ਲਦ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ’

🔴LIVE | ਸੁਪਰੀਮ ਕੋਰਟ ਤੋਂ ਵੱਡੀ ਖ਼ਬਰ ! ਕਿਸਾਨਾਂ ਦੇ ਹੱਕ ‘ਚ ਫੈਸਲਾ ਮੋਦੀ ਨੂੰ ਵੱਡਾ ਝਟਕਾ !

ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ – ਦੋ ਲੱਖ ਰੁਪਏ ਅਤੇ ਜਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਆਰਥਿਕ ਮਦਦ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਵੱਲੋਂ ਦਿੱਤੀ ਜਾਵੇਗੀ। ਦੱਸ ਦਈਏ ਕਿ ਸੂਰਤ ਜਿਲ੍ਹੇ ਦੇ ਕੋਸਾਂਬਾ ਪਿੰਡ ‘ਚ ਮੰਗਲਵਾਰ ਨੂੰ ਸੜਕ ਕਿਨਾਰੇ ਸੋ ਰਹੇ ਪਰਵਾਸੀ ਮਜ਼ਦੂਰਾਂ ਵਿੱਚੋਂ 15 ਦੀ ਟਰੱਕ ਦੀ ਚਪੇਟ ‘ਚ ਆਉਣ ਨਾਲ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਮਾਰੇ ਗਏ ਸਾਰੇ ਪਰਵਾਸੀ ਮਜ਼ਦੂਰ  ਰਾਜਸਥਾਨ ਤੋਂ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button