ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਖੇਡ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਮੇਜਰ ਧਿਆਨ ਚੰਦ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਦਿੱਤੀ।
ਅਧਿਆਪਕ ਦਾ ਕੁਟਾਪਾ, ਕਾਂਗਰਸੀ ਪ੍ਰਧਾਨ ਦੀ ਛੁੱਟੀ ! ਗੁਰਦੁਆਰੇ ਦੇ ਬਾਹਰ ਚੱਲੀਆਂ ਗੋਲੀਆਂ D5 Channel Punjabi
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਿਛਲੇ ਸਾਲ ਖੇਡਾਂ ਲਈ ਬਹੁਤ ਵਧੀਆਂ ਰਹੇ ਹਨ। ਉਹ ਉਮੀਦ ਕਰਦੇ ਹਨ ਕਿ ਇਹ ਸਿਲਸਿਲਾ ਜਾਰੀ ਰਹੇ ਤੇ ਖੇਡਾਂ ਭਾਰਤ ‘ਚ ਪ੍ਰਸਿੱਧੀ ਪ੍ਰਾਪਤ ਕਰਦੀਆਂ ਰਹਿਣ।
Greetings on National Sports Day and tributes to Major Dhyan Chand Ji on his birth anniversary.
The recent years have been great for sports. May this trend continue. May sports keep gaining popularity across India. pic.twitter.com/g04aqModJT
— Narendra Modi (@narendramodi) August 29, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.