IndiaPunjabTop News

PM ਮੋਦੀ 24 ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ/ਮੋਹਾਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ। ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ।

Arvind Kejriwal Delhi ਤੋਂ ਹੋਇਆ LIVE, ਸ਼ੁਰੂ ਕੀਤਾ ਨਵਾਂ ਮਿਸ਼ਨ | D5 Channel Punjabi

ਇਹ ਹਸਪਤਾਲ ਕੈਂਸਰ ਦੇ ਕਿਫਾਇਤੀ ਇਲਾਜ਼ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸ ਦੇ ਨਾਲ ਹੀ ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਇਹ ਵਰਦਾਨ ਸਾਬਤ ਹੋਵੇਗਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button